ਜੰਮੂ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਆਪਣੇ ਜੰਮੂ-ਕਸ਼ਮੀਰ ਦੌਰੇ ਦੇ ਦੂਜੇ ਦਿਨ ਕਠੂਆ ਦੇ ਹੀਰਾਨਗਰ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ ਦਾ ਦੌਰਾ ਕਰਨਗੇ। ਉਹ ਬੀ.ਐਸ.ਐਫ. (BSF) ਦੇ ਨਵੇਂ ਸੁਰੱਖਿਆ ਯੰਤਰਾਂ ਦਾ ਨਿਰੀਖਣ ਕਰਨਗੇ ਅਤੇ ਸਰਹੱਦੀ ਸੁਰੱਖਿਆ ਕਰਮਚਾਰੀਆਂ ਲਈ 6 ਕਲਿਆਣਕਾਰੀ ਯੋਜਨਾਵਾਂ ਦੀ ਸ਼ੁਰੂਆਤ ਕਰਨਗੇ। ਦੁਪਹਿਰ 2:30 ਵਜੇ ਲੋਕ ਭਵਨ ਵਿਖੇ ਉੱਚ-ਪੱਧਰੀ ਸੁਰੱਖਿਆ ਮੀਟਿੰਗ ਹੋਵੇਗੀ, ਜਿਸ ਵਿੱਚ ਅੱਤਵਾਦ ਵਿਰੋਧੀ ਰਣਨੀਤੀਆਂ ‘ਤੇ ਚਰਚਾ ਕੀਤੀ ਜਾਵੇਗੀ।
ਬ੍ਰੇਕਿੰਗ: ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਜੰਮੂ ਦੌਰਾ ਸਰਹੱਦ ‘ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਅਤੇ ਉੱਚ-ਪੱਧਰੀ ਮੀਟਿੰਗ ਅੱਜ
RELATED ARTICLES


