More
    HomePunjabi NewsLiberal Breakingਬ੍ਰੇਕਿੰਗ : ਜਲੰਧਰ ਵਿੱਚ 'ਆਪ' ਆਗੂ ਲੱਕੀ ਓਬਰਾਓ ਦਾ ਗੋਲੀ ਮਾਰ ਕੇ...

    ਬ੍ਰੇਕਿੰਗ : ਜਲੰਧਰ ਵਿੱਚ ‘ਆਪ’ ਆਗੂ ਲੱਕੀ ਓਬਰਾਓ ਦਾ ਗੋਲੀ ਮਾਰ ਕੇ ਕਤਲ

    ਜਲੰਧਰ: ਜਲੰਧਰ ਦੇ ਮਾਡਲ ਟਾਊਨ ਇਲਾਕੇ ਵਿੱਚ ਅੱਜ ਸਵੇਰੇ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਓ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਉਸ ਸਮੇਂ ਹੋਈ ਜਦੋਂ ਓਬਰਾਓ ਆਪਣੀ ਥਾਰ ਗੱਡੀ ਵਿੱਚ ਗੁਰਦੁਆਰਾ ਸਾਹਿਬ ਪਹੁੰਚੇ ਸਨ। ਦੋ ਪਹੀਆ ਵਾਹਨ ‘ਤੇ ਆਏ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

    RELATED ARTICLES

    Most Popular

    Recent Comments