More
    HomePunjabi NewsLiberal BreakingBREAKING: ਸੀਐਮ ਮਾਨ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ...

    BREAKING: ਸੀਐਮ ਮਾਨ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਲੜੀ ਕੀਤੀ ਸ਼ੁਰੂ

    ਹੁਸ਼ਿਆਰਪੁਰ: ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸੀਐਮ ਭਗਵੰਤ ਮਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਅਗਲੇ ਸਾਲ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਲਈ ਰਾਜ ਪੱਧਰੀ ਸਮਾਗਮਾਂ ਦੀ ਲੜੀ ਦੀ ਸ਼ੁਰੂਆਤ ਕੀਤੀ। ਮਾਨ ਨੇ ਸੂਬੇ ਵਿੱਚ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਵਿਸ਼ਵ ਪੱਧਰ ‘ਤੇ ਪਹੁੰਚਾਉਣ ਦਾ ਅਹਿਦ ਲਿਆ।

    RELATED ARTICLES

    Most Popular

    Recent Comments