ਚੰਡੀਗੜ੍ਹ: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ‘ਤੇ ਸੰਤੁਸ਼ਟੀ ਜਤਾਉਂਦਿਆਂ ਕਿਹਾ ਕਿ ਇਸ ਵਿੱਚ ਕਿਸਾਨਾਂ ਦੇ ਹਿੱਤਾਂ ਦਾ ਪੂਰਾ ਖ਼ਿਆਲ ਰੱਖਿਆ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਮਾਨ ‘ਤੇ ਤੰਜ ਕੱਸਦਿਆਂ ਕਿਹਾ ਕਿ ਉਹ ਵੀਜ਼ਾ ਰੱਦ ਹੋਣ ਦੇ ਸਦਮੇ ਵਿੱਚ ਹਨ। ਜਾਖੜ ਨੇ ਦੋ ਆਈਏਐਸ ਅਧਿਕਾਰੀਆਂ ਦੀ ਮੁਅੱਤਲੀ ‘ਤੇ ਸਵਾਲ ਚੁੱਕਦਿਆਂ ਗ੍ਰਹਿ ਮੰਤਰੀ ਤੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ।
BREAKING: ਸੁਨੀਲ ਜਾਖੜ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਕੀਤਾ ਸਵਾਗਤ ਪੰਜਾਬ ਸਰਕਾਰ ‘ਤੇ ਸਾਧੇ ਨਿਸ਼ਾਨੇ
RELATED ARTICLES


