ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੀ ਸਬ-ਡਵੀਜ਼ਨ ਡੇਰਾ ਬਾਬਾ ਨਾਨਕ ਵਿੱਚ 4 ਮਾਰਚ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਜ਼ਿਲ੍ਹਾ ਗੁਰਦਾਸਪੁਰ ਦੀ ਸਬ-ਡਵੀਜ਼ਨ ਡੇਰਾ ਬਾਬਾ ਨਾਨਕ ਵਿੱਚ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਨੂੰ ਦੇਖਣ ਲਈ ਦੂਰ-ਦੂਰ ਤੋਂ ਲੋਕ ਆਉਂਦੇ ਹਨ।
ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਚਾਰ ਮਾਰਚ ਨੂੰ ਛੁੱਟੀ ਦਾ ਐਲਾਨ
RELATED ARTICLES