More
    HomePunjabi NewsLiberal Breakingਬ੍ਰੇਕਿੰਗ : ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ 'ਆਪ੍ਰੇਸ਼ਨ ਪ੍ਰਹਾਰ...

    ਬ੍ਰੇਕਿੰਗ : ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ‘ਆਪ੍ਰੇਸ਼ਨ ਪ੍ਰਹਾਰ 2.0’ ਦਾ ਅੱਜ ਦੂਜਾ ਦਿਨ

    ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਚਲਾਏ ਜਾ ਰਹੇ ‘ਆਪ੍ਰੇਸ਼ਨ ਪ੍ਰਹਾਰ 2.0’ ਦਾ ਅੱਜ ਦੂਜਾ ਦਿਨ ਹੈ। ਪਹਿਲੇ ਦਿਨ ਖੰਨਾ ਵਿੱਚ ਪੰਜਾਬੀ ਗਾਇਕਾ ਪਰਮਜੀਤ ਕੌਰ ਨੂੰ ਨਸ਼ੇ ਸਮੇਤ ਕਾਬੂ ਕੀਤਾ ਗਿਆ, ਜਦਕਿ ਮੋਹਾਲੀ ਵਿੱਚ ਬੀਐਮਡਬਲਯੂ ਸਵਾਰ ਦੋ ਤਸਕਰ ਫੜੇ ਗਏ। ਪੁਲਿਸ ਹੁਣ ਡਰੋਨਾਂ ਦੀ ਵਰਤੋਂ ਕਰਕੇ ਅਪਰਾਧੀਆਂ ‘ਤੇ ਨਜ਼ਰ ਰੱਖ ਰਹੀ ਹੈ ਅਤੇ ਸੀਨੀਅਰ ਅਧਿਕਾਰੀ ਖੁਦ ਫੀਲਡ ਵਿੱਚ ਡਟੇ ਹੋਏ ਹਨ।

    RELATED ARTICLES

    Most Popular

    Recent Comments