More
    HomePunjabi NewsLiberal BreakingBREAKING: MP ਅੰਮ੍ਰਿਤਪਾਲ ਸਿੰਘ ਨੇ ਮੁੜ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, ਪੈਰੋਲ ਰੱਦ...

    BREAKING: MP ਅੰਮ੍ਰਿਤਪਾਲ ਸਿੰਘ ਨੇ ਮੁੜ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, ਪੈਰੋਲ ਰੱਦ ਕਰਨ ਵਿਰੁੱਧ ਪਾਈ ਪਟੀਸ਼ਨ

    ਚੰਡੀਗੜ੍ਹ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੈਰੋਲ ਨਾ ਮਿਲਣ ਕਾਰਨ ਮੁੜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਪੈਰੋਲ ਨਾ ਦੇਣ ਵਾਲੇ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੀ ਨੁਮਾਇੰਦਗੀ ਕਰਨਾ ਚਾਹੁੰਦੇ ਹਨ।

    RELATED ARTICLES

    Most Popular

    Recent Comments