More
    HomePunjabi NewsLiberal BreakingBREAKING: ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮੁੜ ਰੱਦ, ਦਿੱਲੀ ਸਜ਼ਾ ਸਮੀਖਿਆ...

    BREAKING: ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮੁੜ ਰੱਦ, ਦਿੱਲੀ ਸਜ਼ਾ ਸਮੀਖਿਆ ਬੋਰਡ ਨੇ ਲਿਆ ਫੈਸਲਾ

    ਨਵੀਂ ਦਿੱਲੀ: ਦਿੱਲੀ ਦੇ ਸਜ਼ਾ ਸਮੀਖਿਆ ਬੋਰਡ (SRB) ਨੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਅਪੀਲ ਨੂੰ ਇੱਕ ਵਾਰ ਫਿਰ ਰੱਦ ਕਰ ਦਿੱਤਾ ਹੈ। ਬੋਰਡ ਨੇ ਭੁੱਲਰ ਸਮੇਤ 25 ਹੋਰ ਕੈਦੀਆਂ ਦੀ ਰਿਹਾਈ ਦੀ ਅਰਜ਼ੀ ਵੀ ਨਾਮਨਜ਼ੂਰ ਕਰ ਦਿੱਤੀ। ਇਸ ਫੈਸਲੇ ਨਾਲ ਲੰਬੇ ਸਮੇਂ ਤੋਂ ਰਿਹਾਈ ਦੀ ਉਡੀਕ ਕਰ ਰਹੇ ਸਿੱਖ ਸੰਗਠਨਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵੱਡਾ ਝਟਕਾ ਲੱਗਾ ਹੈ।

    RELATED ARTICLES

    Most Popular

    Recent Comments