More
    HomePunjabi NewsLiberal BreakingBREAKING: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਸਪਤਾਲ ਦਾਖਲ

    BREAKING: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਸਪਤਾਲ ਦਾਖਲ

    ਮੋਹਾਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੇ ਗੋਡਿਆਂ ਦਾ ਆਪ੍ਰੇਸ਼ਨ ਹੋਣਾ ਹੈ। ਹਸਪਤਾਲ ਦੇ ਬੁਲਾਰੇ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਇਹ ਕੋਈ ਗੰਭੀਰ ਮੁੱਦਾ ਨਹੀਂ ਹੈ। ਕਈ ਨਜ਼ਦੀਕੀ ਅਤੇ ਸਿਆਸੀ ਆਗੂ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚ ਰਹੇ ਹਨ।

    RELATED ARTICLES

    Most Popular

    Recent Comments