More
    HomePunjabi NewsLiberal BreakingBREAKING: 'ਆਪ੍ਰੇਸ਼ਨ ਪ੍ਰਹਾਰ 2.0' ਦੇ ਦੂਜੇ ਦਿਨ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ...

    BREAKING: ‘ਆਪ੍ਰੇਸ਼ਨ ਪ੍ਰਹਾਰ 2.0’ ਦੇ ਦੂਜੇ ਦਿਨ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ 1634 ਲੋਕ ਗ੍ਰਿਫ਼ਤਾਰ

    ਚੰਡੀਗੜ੍ਹ: ਪੰਜਾਬ ਪੁਲਿਸ ਦੇ ‘ਆਪ੍ਰੇਸ਼ਨ ਪ੍ਰਹਾਰ 2.0’ ਦੇ ਦੂਜੇ ਦਿਨ ਸੂਬੇ ਭਰ ਵਿੱਚ 2706 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ 2596 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਵਿੱਚੋਂ 1634 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਵਿੱਚ 53 ਭਗੌੜੇ (PO) ਅਪਰਾਧੀ ਸ਼ਾਮਲ ਹਨ। DGP ਗੌਰਵ ਯਾਦਵ ਦੀ ਅਗਵਾਈ ਹੇਠ ਇਹ 72 ਘੰਟੇ ਦੀ ਵਿਸ਼ੇਸ਼ ਮੁਹਿੰਮ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਜਾਰੀ ਹੈ।

    RELATED ARTICLES

    Most Popular

    Recent Comments