More
    HomePunjabi NewsLiberal BreakingBREAKING: ਪੰਜਾਬੀ ਗਾਇਕ ਮਾਸਟਰ ਸਲੀਮ ਦੇ ਮੈਨੇਜਰ ਨੂੰ ਜਾਨੋਂ ਮਾਰਨ ਦੀ ਮਿਲੀ...

    BREAKING: ਪੰਜਾਬੀ ਗਾਇਕ ਮਾਸਟਰ ਸਲੀਮ ਦੇ ਮੈਨੇਜਰ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ

    ਜਲੰਧਰ: ਪ੍ਰਸਿੱਧ ਗਾਇਕ ਮਾਸਟਰ ਸਲੀਮ ਦੇ ਮੈਨੇਜਰ ਜੋਸ਼ ਨੂੰ ਵਟਸਐਪ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁਲਜ਼ਮ ਨੇ ਜੋਸ਼ ਦੀ ਕਾਰ ਦੀ ਫੋਟੋ ਭੇਜ ਕੇ ਕਿਹਾ ਕਿ ਉਸ ‘ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਸ ਦੇ ਦਿਨ ਥੋੜ੍ਹੇ ਹੀ ਰਹਿ ਗਏ ਹਨ। ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ ਅਤੇ ਪੁਲਿਸ ਹੁਣ ਕਾਲ ਡਿਟੇਲ ਦੀ ਜਾਂਚ ਕਰ ਰਹੀ ਹੈ।

    RELATED ARTICLES

    Most Popular

    Recent Comments