ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਅਹਿਮ ਫੈਸਲਾ ਸੁਣਾਉਂਦਿਆਂ ਚਾਰ ਮੁਲਜ਼ਮਾਂ—ਕੁਲਵੰਤ ਸਿੰਘ, ਬਾਜ਼ ਸਿੰਘ, ਗੁਰਬਚਨ ਸਿੰਘ ਅਤੇ ਗੁਰਮੁਖ ਸਿੰਘ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਪਿਛਲੀ ਸੁਣਵਾਈ ਦੌਰਾਨ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਫੈਸਲੇ ਨਾਲ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਮੁਲਜ਼ਮਾਂ ਨੂੰ ਵੱਡੀ ਰਾਹਤ ਮਿਲੀ ਹੈ।
BREAKING: 328 ਪਾਵਨ ਸਰੂਪਾਂ ਦਾ ਮਾਮਲਾ: ਹਾਈਕੋਰਟ ਨੇ 4 ਮੁਲਜ਼ਮਾਂ ਨੂੰ ਦਿੱਤੀ ਅੰਤਰਿਮ ਜ਼ਮਾਨਤ
RELATED ARTICLES


