ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਦਿਨਾਂ ਦੌਰੇ ‘ਤੇ 1 ਮਾਰਚ ਸ਼ੁੱਕਰਵਾਰ ਦੁਪਹਿਰ ਨੂੰ ਪੱਛਮੀ ਬੰਗਾਲ ਪਹੁੰਚੇ। ਇੱਥੇ ਹੁਗਲੀ ਦੇ ਆਰਾਮਬਾਗ ‘ਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਮਤਾ ਬੈਨਰਜੀ ਮੈਨੂੰ ਦੁਸ਼ਮਣ ਨੰਬਰ-1 ਮੰਨਦੀ ਹੈ। ਮਮਤਾ ‘ਤੇ ਚੁਟਕੀ ਲੈਂਦਿਆਂ ਪੀਐਮ ਨੇ ਇਹ ਵੀ ਕਿਹਾ ਕਿ ਕੋਈ ਅਜਿਹਾ ਹੈ ਜੋ ਸੰਦੇਸ਼ਖਾਲੀ ਦੇ ਦੋਸ਼ੀਆਂ ਨੂੰ ਬਚਾ ਰਿਹਾ ਹੈ, ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਦਿਨਾਂ ਦੌਰੇ ‘ਤੇ ਪੱਛਮੀ ਬੰਗਾਲ ਪਹੁੰਚੇ
RELATED ARTICLES