ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ‘ਆਪ’ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਜਾਣਦੇ ਤੱਕ ਨਹੀਂ। ਸੈਣੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਕਿਸਾਨਾਂ ਨੂੰ ਫ਼ਸਲਾਂ ਦੇ ਸਹੀ ਭਾਅ ਨਹੀਂ ਮਿਲ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੇ ਹੁਣ ਇਸ ਸਰਕਾਰ ਨੂੰ ਸੱਤਾ ਤੋਂ ਹਟਾਉਣ ਦਾ ਫੈਸਲਾ ਕਰ ਲਿਆ ਹੈ।
BREAKING: “ਉਹ ਕੌਣ ਹੈ? ਮੈਂ ਜਾਣਦਾ ਵੀ ਨਹੀਂ”: ਨਰਿੰਦਰ ਕੌਰ ਭਰਾਜ ਦੇ ਦੋਸ਼ਾਂ ‘ਤੇ CM ਨਾਇਬ ਸੈਣੀ ਦਾ ਤਿੱਖਾ ਪਲਟਵਾਰ
RELATED ARTICLES


