HomePunjabi NewsLiberal BreakingBREAKING: CM ਭਗਵੰਤ ਮਾਨ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੁਲਿਸ ਅਧਿਕਾਰੀਆਂ...

BREAKING: CM ਭਗਵੰਤ ਮਾਨ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਉੱਚ ਪੱਧਰੀ ਬੈਠਕ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਉੱਚ ਪੱਧਰੀ ਬੈਠਕ ਕਰਕੇ ਸੂਬੇ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ। ਮਾਨ ਨੇ ‘ਨਸ਼ਿਆਂ ਵਿਰੁੱਧ ਜੰਗ’ ਅਤੇ ਗੈਂਗਸਟਰਾਂ ਦੇ ਖਾਤਮੇ ਲਈ ਕੀਤੇ ਜਾ ਰਹੇ ਯਤਨਾਂ ਦੀ ਰਿਪੋਰਟ ਲਈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਮਨ-ਕਾਨੂੰਨ ਕਾਇਮ ਰੱਖਣ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਹੋਵੇਗੀ ਅਤੇ ਸਰਕਾਰ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

RELATED ARTICLES

Most Popular

Recent Comments