ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਹਾ ਸ਼ਿਵਰਾਤਰੀ ਦੇ ਸ਼ੁਭ ਮੌਕੇ ‘ਤੇ ਸਮੂਹ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਰਾਹੀਂ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਹਰ ਘਰ ਵਿੱਚ ਖੁਸ਼ਹਾਲੀ ਦੀ ਅਰਦਾਸ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਭਗਵਾਨ ਸ਼ਿਵ ਦੀਆਂ ਸਿੱਖਿਆਵਾਂ ‘ਤੇ ਚੱਲਣ ਅਤੇ ਸਮਾਜ ਵਿੱਚ ਆਪਸੀ ਭਾਈਚਾਰਾ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ।
BREAKING: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਹਾ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੀਆਂ ਵਧਾਈਆਂ
RELATED ARTICLES


