ਬਾਲੀਵੁੱਡ ਅਦਾਕਾਰਾ ਅਤੇ ਮਾਡਲ ਰਕੁਲ ਪ੍ਰੀਤ ਸਿੰਘ ਅਤੇ ਨਿਰਮਾਤਾ ਜੈਕੀ ਭਗਨਾਨੀ ਅੱਜ ਆਪਣੇ ਵਿਆਹ ਤੋਂ ਬਾਅਦ ਮੱਥਾ ਟੇਕਣ ਲਈ ਸ੍ਰੀ ਦਰਬਾਰ ਸਾਹਿਬ ਪੁੱਜੇ। ਰਕੁਲ ਅਤੇ ਜੈਕੀ ਆਪਣੇ ਪਰਿਵਾਰ ਸਮੇਤ ਗੁਰੂ ਘਰ ਪਹੁੰਚੇ। ਰਕੁਲ ਪ੍ਰੀਤ ਅਤੇ ਜੈਕੀ ਦਾ ਵਿਆਹ 21 ਫਰਵਰੀ 2024 ਨੂੰ ਗੋਆ ਵਿੱਚ ਹੋਇਆ ਸੀ।
ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਅਤੇ ਨਿਰਮਾਤਾ ਜੈਕੀ ਭਗਨਾਨੀ ਹੋਏ ਦਰਬਾਰ ਸਾਹਿਬ ਵਿਖੇ ਨਤਮਸਤਕ
RELATED ARTICLES