More
    HomePunjabi NewsLiberal Breakingਬ੍ਰੇਕਿੰਗ : ਨਵਜੋਤ ਕੌਰ ਸਿੱਧੂ ਨੇ ਰਾਹੁਲ ਗਾਂਧੀ ਨੂੰ ਲੈ ਕੇ ਦਿੱਤਾ...

    ਬ੍ਰੇਕਿੰਗ : ਨਵਜੋਤ ਕੌਰ ਸਿੱਧੂ ਨੇ ਰਾਹੁਲ ਗਾਂਧੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ

    ਚੰਡੀਗੜ੍ਹ: ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਨੇ ਰਾਹੁਲ ਗਾਂਧੀ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਆਪਣੀ ਅਤੇ ਆਪਣੇ ਪਤੀ ਦੀ ਕਮਾਈ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਰਾਹੁਲ ਗਾਂਧੀ ਕੋਲ ਸਿੱਧੂ ਪਰਿਵਾਰ ਲਈ ਸਮਾਂ ਨਹੀਂ ਹੈ, ਤਾਂ ਉਹ ਵੀ ਵਿਹਲੇ ਨਹੀਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਨਵਜੋਤ ਸਿੱਧੂ ਰੋਜ਼ਾਨਾ 25 ਲੱਖ ਅਤੇ ਉਹ ਖੁਦ ਮਹੀਨੇ ਦਾ 40 ਲੱਖ ਰੁਪਏ ਕਮਾਉਂਦੀ ਹੈ।

    RELATED ARTICLES

    Most Popular

    Recent Comments