More
    HomePunjabi NewsLiberal BreakingCM ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ ਅੱਜ ਕਿਲਾ ਰਾਏਪੁਰ ਪੇਂਡੂ...

    CM ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ ਅੱਜ ਕਿਲਾ ਰਾਏਪੁਰ ਪੇਂਡੂ ਓਲੰਪਿਕ ‘ਚ ਹੋ ਸਕਦੇ ਹਨ ਸ਼ਾਮਲ

    ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਹਤ ਵਿੱਚ ਸੁਧਾਰ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਹ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ਲਈ ਰਵਾਨਾ ਹੋ ਗਏ ਹਨ। ਸੂਤਰਾਂ ਅਨੁਸਾਰ, ਸੀਐਮ ਮਾਨ ਅੱਜ ਲੁਧਿਆਣਾ ਦੇ ਕਿਲਾ ਰਾਏਪੁਰ ਵਿਖੇ ਚੱਲ ਰਹੀਆਂ ਪੇਂਡੂ ਓਲੰਪਿਕ ਖੇਡਾਂ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕਰ ਸਕਦੇ ਹਨ, ਜਿੱਥੇ 12 ਸਾਲਾਂ ਬਾਅਦ ਬੈਲਗੱਡੀਆਂ ਦੀਆਂ ਦੌੜਾਂ ਦੀ ਵਾਪਸੀ ਹੋਈ ਹੈ।

    RELATED ARTICLES

    Most Popular

    Recent Comments