ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬਾਦਲ ਪਰਿਵਾਰ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਡੇਰਾ ਸਿਰਸਾ ਮੁਖੀ ਨੂੰ ਬਿਨਾਂ ਮੰਗੇ ਮੁਆਫ਼ੀ ਦਿਵਾਈ ਅਤੇ ਇਸ਼ਤਿਹਾਰਾਂ ਦਾ ਖਰਚਾ SGPC ਦੀ ਗੋਲਕ ਵਿੱਚੋਂ ਕੀਤਾ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਇਹ ਕਦੇ ਨਹੀਂ ਭੁੱਲੇਗਾ। ਜਥੇਦਾਰ ਨੇ SGPC ਨੂੰ ਇੱਕ ਪਰਿਵਾਰ ਦੇ ਕਬਜ਼ੇ ਤੋਂ ਮੁਕਤ ਕਰਵਾਉਣ ਲਈ ‘ਸਰਬੱਤ ਖ਼ਾਲਸਾ’ ਬੁਲਾਉਣ ਦਾ ਜ਼ੋਰਦਾਰ ਸੱਦਾ ਦਿੱਤਾ।
ਬ੍ਰੇਕਿੰਗ: ਗਿਆਨੀ ਰਘਬੀਰ ਸਿੰਘ ਨੇ ਬਾਦਲ ਪਰਿਵਾਰ ਤੇ ਲਾਏ ਵੱਡੇ ਇਲਜ਼ਾਮ
RELATED ARTICLES


