ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ 72 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੇਕਰ ਗਿਆਨੀ ਰਘਬੀਰ ਸਿੰਘ ਆਪਣੇ ਵੱਲੋਂ ਲਗਾਏ ਗਏ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਦੇ ਸਬੂਤ ਨਹੀਂ ਦਿੰਦੇ, ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਅਤੇ ਪ੍ਰਬੰਧਕੀ ਕਾਰਵਾਈ ਕੀਤੀ ਜਾਵੇਗੀ। ਕਮੇਟੀ ਨੇ ਇਨ੍ਹਾਂ ਇਲਜ਼ਾਮਾਂ ਨੂੰ ਬੇਬੁਨਿਆਦ ਅਤੇ ਸੰਸਥਾ ਨੂੰ ਬਦਨਾਮ ਕਰਨ ਵਾਲੀ ਸਾਜ਼ਿਸ਼ ਦੱਸਿਆ ਹੈ।
BREAKING: SGPC ਦਾ ਗਿਆਨੀ ਰਘਬੀਰ ਸਿੰਘ ਵਿਰੁੱਧ ਵੱਡਾ ਐਕਸ਼ਨ 72 ਘੰਟਿਆਂ ‘ਚ ਇਲਜ਼ਾਮਾਂ ਦੇ ਸਬੂਤ ਮੰਗੇ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ
RELATED ARTICLES


