More
    HomePunjabi NewsLiberal Breakingਬ੍ਰੇਕਿੰਗ : ਕਾਂਗਰਸ ਆਗੂ ਰਾਹੁਲ ਗਾਂਧੀ ਦਾ ਪੰਜਾਬ ਦੌਰਾ ਅਗਲੇ ਹਫਤੇ, ਤਿਆਰੀਆਂ...

    ਬ੍ਰੇਕਿੰਗ : ਕਾਂਗਰਸ ਆਗੂ ਰਾਹੁਲ ਗਾਂਧੀ ਦਾ ਪੰਜਾਬ ਦੌਰਾ ਅਗਲੇ ਹਫਤੇ, ਤਿਆਰੀਆਂ ਤੇਜ

    ਕਾਂਗਰਸ ਆਗੂ ਰਾਹੁਲ ਗਾਂਧੀ ਅਗਲੇ ਹਫ਼ਤੇ ਪੰਜਾਬ ਦਾ ਦੌਰਾ ਕਰਨਗੇ। ਉਹ ਬਰਨਾਲਾ ਵਿਖੇ ਇੱਕ ਵੱਡੀ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੌਰੇ ਦਾ ਮਕਸਦ ਸੂਬੇ ਵਿੱਚ ਪਾਰਟੀ ਕੇਡਰ ਨੂੰ ਮਜ਼ਬੂਤ ਕਰਨਾ ਅਤੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਤਿਆਰ ਕਰਨਾ ਹੈ। ਪੰਜਾਬ ਕਾਂਗਰਸ ਵੱਲੋਂ ਰੈਲੀ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

    RELATED ARTICLES

    Most Popular

    Recent Comments