ਚੰਡੀਗੜ੍ਹ: ਪੰਜਾਬ ਵਿੱਚ ਅਜੇ ਠੰਡ ਦਾ ਕਹਿਰ ਜਾਰੀ ਹੈ। ਸ਼ਨੀਵਾਰ ਸਵੇਰੇ ਸੂਬੇ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਕਾਫ਼ੀ ਘੱਟ ਰਹੀ ਅਤੇ ਠੰਡੀਆਂ ਹਵਾਵਾਂ ਨੇ ਲੋਕਾਂ ਨੂੰ ਕੰਬਣੀ ਛੇੜ ਦਿੱਤੀ। ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 8.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਉਣ ਵਾਲੇ 2-3 ਦਿਨਾਂ ਤੱਕ ਸਵੇਰ ਵੇਲੇ ਧੁੰਦ ਅਤੇ ਹਲਕੀ ਠੰਡ ਬਣੀ ਰਹਿਣ ਦੀ ਸੰਭਾਵਨਾ ਹੈ।
ਪੰਜਾਬ ‘ਚ ਮੁੜ ਪਰਤੀ ਠੰਡ ਸੰਘਣੀ ਧੁੰਦ ਅਤੇ ਸੀਤ ਲਹਿਰ ਨੇ ਠਾਰੇ ਲੋਕ ਅੰਮ੍ਰਿਤਸਰ ‘ਚ ਤਾਪਮਾਨ 9 ਡਿਗਰੀ ਤੋਂ ਹੇਠਾਂ
RELATED ARTICLES


