ਗੁਜਰਾਤ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਆਪਣਾ ਸਾਲਾਨਾ ਬਜਟ 8 ਮਾਰਚ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰੇਗੀ। ਗੁਜਰਾਤ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਾਰ ਜਨਤਾ ‘ਤੇ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ ਅਤੇ ਨਾ ਹੀ ਪੁਰਾਣੇ ਟੈਕਸਾਂ ਦੀਆਂ ਦਰਾਂ ਵਧਾਈਆਂ ਜਾਣਗੀਆਂ। ਮਾਨ ਨੇ ਕਿਹਾ ਕਿ ਬਜਟ ਆਮ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ।
ਬ੍ਰੇਕਿੰਗ : ਪੰਜਾਬ ਦਾ ਬਜਟ 8 ਮਾਰਚ ਨੂੰ ਹੋਵੇਗਾ ਪੇਸ਼, ਸੀਐੱਮ ਭਗਵੰਤ ਮਾਨ ਨੇ ਗੁਜਰਾਤ ‘ਚ ਕੀਤਾ ਐਲਾਨ
RELATED ARTICLES


