ਚੰਡੀਗੜ੍ਹ: ਪੰਜਾਬ ਵਿੱਚ ਪਾਣੀਆਂ ਦੇ ਵੰਡ ਨੂੰ ਲੈ ਕੇ ਸਿਆਸੀ ਹੰਗਾਮਾ ਤੇਜ਼ ਹੋ ਗਿਆ ਹੈ। ਵਿਰੋਧੀ ਧਿਰ ਨੇ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਨੇ ਪੰਜਾਬ ਦਾ ਪਾਣੀ ਖੋਹ ਕੇ ਰਾਜਸਥਾਨ ਨੂੰ ਦੇ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੇ ਹਮੇਸ਼ਾ ਪੰਜਾਬ ਦੇ ਸਰੋਤਾਂ ਦਾ ਨੁਕਸਾਨ ਕੀਤਾ ਹੈ, ਜਿਸ ਨਾਲ ਸੂਬੇ ਦੇ ਕਿਸਾਨਾਂ ਅਤੇ ਆਮ ਲੋਕਾਂ ਦੇ ਹਿੱਤ ਪ੍ਰਭਾਵਿਤ ਹੋ ਰਹੇ ਹਨ। ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਦੇ ਵੱਡੇ ਇਲਜ਼ਾਮ ਲਗਾਏ ਹਨ।
ਬ੍ਰੇਕਿੰਗ : ਪੰਜਾਬ ਸਰਕਾਰ ਨੇ ਪੰਜਾਬ ਦਾ ਪਾਣੀ ਖੋਹ ਕੇ ਰਾਜਸਥਾਨ ਨੂੰ ਦਿੱਤਾ: ਸੁਖਬੀਰ ਬਾਦਲ
RELATED ARTICLES


