More
    HomePunjabi NewsLiberal Breakingਪੰਜਾਬੀ ਗਾਇਕ ਕੇ.ਐੱਸ. ਮੱਖਣ ਮੁੜ ਅਕਾਲੀ ਦਲ 'ਚ ਸ਼ਾਮਿਲ ਸੁਖਬੀਰ ਸਿੰਘ ਬਾਦਲ...

    ਪੰਜਾਬੀ ਗਾਇਕ ਕੇ.ਐੱਸ. ਮੱਖਣ ਮੁੜ ਅਕਾਲੀ ਦਲ ‘ਚ ਸ਼ਾਮਿਲ ਸੁਖਬੀਰ ਸਿੰਘ ਬਾਦਲ ਨੇ ਸਿਰੋਪਾਓ ਪਾ ਕੇ ਕੀਤਾ ਸਵਾਗਤ

    ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਕੇ.ਐੱਸ. ਮੱਖਣ ਅੱਜ ਰਸਮੀ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਮੱਖਣ ਦੇ ਆਉਣ ਨਾਲ ਨੌਜਵਾਨ ਵਰਗ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਕੇ.ਐੱਸ. ਮੱਖਣ ਨੇ ਪਾਰਟੀ ਦੀਆਂ ਨੀਤੀਆਂ ‘ਤੇ ਭਰੋਸਾ ਜਤਾਉਂਦਿਆਂ ਪੰਜਾਬ ਦੀ ਸੇਵਾ ਕਰਨ ਦਾ ਅਹਿਦ ਲਿਆ।

    RELATED ARTICLES

    Most Popular

    Recent Comments