More
    HomePunjabi NewsLiberal Breakingਗਿਆਨੀ ਰਘਬੀਰ ਸਿੰਘ ਨੇ ਐੱਸ.ਜੀ.ਪੀ.ਸੀ. ਨੂੰ ਦਿੱਤੀ ਚੁਣੌਤੀ "ਪਹਿਲਾਂ ਮੇਰੇ ਸਵਾਲਾਂ ਦਾ...

    ਗਿਆਨੀ ਰਘਬੀਰ ਸਿੰਘ ਨੇ ਐੱਸ.ਜੀ.ਪੀ.ਸੀ. ਨੂੰ ਦਿੱਤੀ ਚੁਣੌਤੀ “ਪਹਿਲਾਂ ਮੇਰੇ ਸਵਾਲਾਂ ਦਾ ਜਵਾਬ ਦਿਓ, ਨਹੀਂ ਤਾਂ ਸੰਗਤ ‘ਚ ਖੋਲ੍ਹਾਂਗਾ ਪੋਲ”

    ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਐੱਸ.ਜੀ.ਪੀ.ਸੀ. ਵੱਲੋਂ ਜਾਰੀ 72 ਘੰਟੇ ਦੇ ਨੋਟਿਸ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਮੇਟੀ ਨੂੰ ਚੁਣੌਤੀ ਦਿੱਤੀ ਕਿ ਉਹ ਭ੍ਰਿਸ਼ਟਾਚਾਰ ਸਬੰਧੀ ਚੁੱਕੇ ਸਵਾਲਾਂ ਦਾ ਜਵਾਬ ਦੇਣ, ਨਹੀਂ ਤਾਂ ਸਾਰੇ ਤੱਥ ਸੰਗਤ ਦੇ ਸਾਹਮਣੇ ਰੱਖੇ ਜਾਣਗੇ। ਦੱਸਣਯੋਗ ਹੈ ਕਿ ਜਲੰਧਰ ਪ੍ਰੈੱਸ ਕਲੱਬ ‘ਚ ਭ੍ਰਿਸ਼ਟਾਚਾਰ ਦੇ ਮੁੱਦੇ ਚੁੱਕਣ ਮਗਰੋਂ ਕਮੇਟੀ ਨੇ ਉਨ੍ਹਾਂ ਨੂੰ ਇਹ ਨੋਟਿਸ ਜਾਰੀ ਕੀਤਾ ਸੀ।

    RELATED ARTICLES

    Most Popular

    Recent Comments