ਜਲੰਧਰ: ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਵੀਡੀਓ ਜਾਰੀ ਕਰਕੇ ‘ਆਪ’ ‘ਤੇ ਗੁਜਰਾਤ ਵਿੱਚ ਝੂਠਾ ਪ੍ਰਚਾਰ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਗੁਜਰਾਤ ਵਿੱਚ ਦਾਅਵਾ ਕਰ ਰਹੇ ਹਨ ਕਿ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਇੱਕ ਮਹੀਨੇ ਵਿੱਚ ਮੁਆਵਜ਼ਾ ਮਿਲਿਆ, ਜਦਕਿ ਹਕੀਕਤ ਵਿੱਚ 6 ਮਹੀਨੇ ਬੀਤਣ ‘ਤੇ ਵੀ ਹਜ਼ਾਰਾਂ ਪਰਿਵਾਰ ਅਜੇ ਵੀ ਸਰਕਾਰੀ ਮਦਦ ਦੀ ਉਡੀਕ ਕਰ ਰਹੇ ਹਨ।
ਪਰਗਟ ਸਿੰਘ ਦਾ ‘ਆਪ’ ‘ਤੇ ਤਿੱਖਾ ਹਮਲਾ ਗੁਜਰਾਤ ‘ਚ ਪੰਜਾਬ ਦੇ ਹੜ੍ਹ ਮੁਆਵਜ਼ੇ ਬਾਰੇ ਝੂਠਾ ਪ੍ਰਚਾਰ ਕਰਨ ਦੇ ਲਾਏ ਦੋਸ਼
RELATED ARTICLES


