More
    HomePunjabi NewsLiberal BreakingNHAI ਦਾ ਵੱਡਾ ਫੈਸਲਾ: 1 ਅਪ੍ਰੈਲ ਤੋਂ ਟੋਲ ਪਲਾਜ਼ਿਆਂ 'ਤੇ ਕੈਸ਼ ਲੈਣ-ਦੇਣ...

    NHAI ਦਾ ਵੱਡਾ ਫੈਸਲਾ: 1 ਅਪ੍ਰੈਲ ਤੋਂ ਟੋਲ ਪਲਾਜ਼ਿਆਂ ‘ਤੇ ਕੈਸ਼ ਲੈਣ-ਦੇਣ ਹੋਵੇਗਾ ਪੂਰੀ ਤਰ੍ਹਾਂ ਬੰਦ ਸਾਰੇ ਨੈਸ਼ਨਲ ਹਾਈਵੇਅ ਹੋਣਗੇ ਡਿਜੀਟਲ

    ਨਵੀਂ ਦਿੱਲੀ: ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਦੇਸ਼ ਦੇ ਟੋਲ ਪਲਾਜ਼ਿਆਂ ਨੂੰ ਪੂਰੀ ਤਰ੍ਹਾਂ ਡਿਜੀਟਲ ਬਣਾਉਣ ਦੀ ਤਿਆਰੀ ਕਰ ਰਹੀ ਹੈ। 1 ਅਪ੍ਰੈਲ 2026 ਤੋਂ ਰਾਸ਼ਟਰੀ ਮਾਰਗਾਂ ਦੇ ਸਾਰੇ ਟੋਲ ਪਲਾਜ਼ਿਆਂ ‘ਤੇ ਨਕਦ (ਕੈਸ਼) ਭੁਗਤਾਨ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾ ਸਕਦਾ ਹੈ। ਇਸ ਕਦਮ ਦਾ ਮੁੱਖ ਮਕਸਦ ਟੋਲ ‘ਤੇ ਲੱਗਣ ਵਾਲੀਆਂ ਲੰਬੀਆਂ ਕਤਾਰਾਂ ਨੂੰ ਖਤਮ ਕਰਨਾ ਅਤੇ ਡਿਜੀਟਲ ਇੰਡੀਆ ਮੁਹਿੰਮ ਨੂੰ ਤੇਜ਼ ਕਰਨਾ ਹੈ।

    RELATED ARTICLES

    Most Popular

    Recent Comments