ਚੰਡੀਗੜ੍ਹ: ਭਾਜਪਾ ਦੇ ਸੀਨੀਅਰ ਆਗੂ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਗੰਭੀਰ ਸਿਆਸੀ ਹਮਲਾ ਕੀਤਾ ਹੈ। ਸ਼ਰਮਾ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਸੁਤੰਤਰ ਤੌਰ ‘ਤੇ ਕੰਮ ਕਰਨ ਦੀ ਬਜਾਏ ਦਿੱਲੀ ਦੇ ਇਸ਼ਾਰਿਆਂ ‘ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੇ ਹਿੱਤਾਂ ਨੂੰ ਦਿੱਲੀ ਦੀ ਲੀਡਰਸ਼ਿਪ ਕੋਲ ਗਿਰਵੀ ਰੱਖ ਦਿੱਤਾ ਹੈ, ਜਿਸ ਕਾਰਨ ਸੂਬੇ ਦਾ ਨੁਕਸਾਨ ਹੋ ਰਿਹਾ ਹੈ।
ਭਗਵੰਤ ਮਾਨ ਨੇ ਪੰਜਾਬ ਨੂੰ ਦਿੱਲੀ ਦੀ ਲੀਡਰਸ਼ਿਪ ਕੋਲ ਗਿਰਵੀ ਰੱਖ ਦਿੱਤਾ : ਅਸ਼ਵਨੀ ਸ਼ਰਮਾ
RELATED ARTICLES


