ਜਗਰਾਓਂ: ਨਾਨਕਸਰ ਕਲੇਰਾਂ ਦੇ ਮੁਖੀ ਬਾਬਾ ਘਾਲਾ ਸਿੰਘ ਦੀ ਸੁਰੱਖਿਆ ਵਾਪਸ ਲਏ ਜਾਣ ਤੋਂ ਬਾਅਦ ਸਿਆਸੀ ਘਮਸਾਨ ਸ਼ੁਰੂ ਹੋ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਕਿ ਬਾਬਾ ਜੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ ਕਰਨ ਕਾਰਨ ‘ਆਪ’ ਸਰਕਾਰ ਨੇ ਸਿਆਸੀ ਬਦਲਾਖੋਰੀ ਤਹਿਤ ਇਹ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸ਼ਖਸੀਅਤਾਂ ਦੀ ਸੁਰੱਖਿਆ ਨਾਲ ਖਿਲਵਾੜ ਕਰਨਾ ਨਿੰਦਣਯੋਗ ਹੈ ਅਤੇ ਇਸ ਦੇ ਨਤੀਜੇ ਮਾੜੇ ਹੋਣਗੇ।
ਨਾਨਕਸਰ ਕਲੇਰਾਂ ਦੇ ਬਾਬਾ ਘਾਲਾ ਸਿੰਘ ਦੀ ਸੁਰੱਖਿਆ ਵਾਪਸ ਲੈਣ ‘ਤੇ ਭਖੀ ਸਿਆਸਤ ਸੁਖਬੀਰ ਬਾਦਲ ਨੇ ‘ਆਪ’ ਸਰਕਾਰ ‘ਤੇ ਸਾਧੇ ਨਿਸ਼ਾਨੇ
RELATED ARTICLES


