More
    HomePunjabi NewsLiberal Breakingਕਿਸਾਨਾਂ ਦੇ ਹੱਕ 'ਚ ਡਟੇ ਐਮਪੀ ਮਾਲਵਿੰਦਰ ਸਿੰਘ ਕੰਗ ਕਿਹਾ- "ਗਲਤੀ ਕਰਨ...

    ਕਿਸਾਨਾਂ ਦੇ ਹੱਕ ‘ਚ ਡਟੇ ਐਮਪੀ ਮਾਲਵਿੰਦਰ ਸਿੰਘ ਕੰਗ ਕਿਹਾ- “ਗਲਤੀ ਕਰਨ ਵਾਲੇ ਅਫ਼ਸਰ ਜਾਂ ਸਿਆਸਤਦਾਨ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ”

    ਚੰਡੀਗੜ੍ਹ: ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਨਾਲ ਹੋ ਰਹੀ ਕਿਸੇ ਵੀ ਬੇਇਨਸਾਫ਼ੀ ਲਈ ਜੋ ਵੀ ਅਫ਼ਸਰ ਜਾਂ ਰਾਜਨੀਤਿਕ ਵਿਅਕਤੀ ਜ਼ਿੰਮੇਵਾਰ ਪਾਇਆ ਗਿਆ, ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਕੰਗ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

    RELATED ARTICLES

    Most Popular

    Recent Comments