More
    HomePunjabi NewsBusinessਸੋਨੇ ਦੀਆਂ ਕੀਮਤਾਂ 'ਚ ਵੱਡਾ ਉਛਾਲ: ਦੋ ਦਿਨਾਂ 'ਚ ₹4,000 ਮਹਿੰਗਾ ਹੋਇਆ...

    ਸੋਨੇ ਦੀਆਂ ਕੀਮਤਾਂ ‘ਚ ਵੱਡਾ ਉਛਾਲ: ਦੋ ਦਿਨਾਂ ‘ਚ ₹4,000 ਮਹਿੰਗਾ ਹੋਇਆ ਸੋਨਾ, ਚਾਂਦੀ ਦੀਆਂ ਕੀਮਤਾਂ ‘ਚ ਆਈ ਗਿਰਾਵਟ

    ਨਵੀਂ ਦਿੱਲੀ: ਕੀਮਤੀ ਧਾਤਾਂ ਦੀਆਂ ਕੀਮਤਾਂ ਵਿੱਚ ਭਾਰੀ ਉਤਰਾਅ-ਚੜ੍ਹਾਅ ਜਾਰੀ ਹੈ। ਪਿਛਲੇ ਦੋ ਦਿਨਾਂ ਵਿੱਚ ਸੋਨਾ ₹4,000 ਮਹਿੰਗਾ ਹੋ ਕੇ ₹1.59 ਲੱਖ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਿਆ ਹੈ। ਦੂਜੇ ਪਾਸੇ, ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ₹1,163 ਦੀ ਗਿਰਾਵਟ ਦਰਜ ਕੀਤੀ ਗਈ, ਜਿਸ ਤੋਂ ਬਾਅਦ ਇਹ ₹2.63 ਲੱਖ ਪ੍ਰਤੀ ਕਿਲੋ ‘ਤੇ ਵਿਕ ਰਹੀ ਹੈ। ਬਾਜ਼ਾਰ ਮਾਹਿਰਾਂ ਅਨੁਸਾਰ ਕੌਮਾਂਤਰੀ ਹਾਲਾਤਾਂ ਕਾਰਨ ਕੀਮਤਾਂ ਵਿੱਚ ਇਹ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।

    RELATED ARTICLES

    Most Popular

    Recent Comments