ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਆਪ’ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ‘ਮੇਰੀ ਰਸੋਈ’ ਸਕੀਮ ਨੂੰ 2027 ਦੀਆਂ ਚੋਣਾਂ ਲਈ ਗੁੰਮਰਾਹਕੁੰਨ ਚਾਲ ਦੱਸਿਆ ਹੈ। ਬਾਦਲ ਨੇ ਦੋਸ਼ ਲਾਇਆ ਕਿ ਸਰਕਾਰ ਕੀਮਤੀ ਜ਼ਮੀਨਾਂ ਵੇਚ ਕੇ ਭ੍ਰਿਸ਼ਟਾਚਾਰ ਛੁਪਾ ਰਹੀ ਹੈ। ਉਨ੍ਹਾਂ ਗੁਰਦਾਸਪੁਰ ਵਿੱਚ ਪੁਲਿਸ ਮੁਲਾਜ਼ਮਾਂ ਦੇ ਕਤਲ ‘ਤੇ ਕਾਰਵਾਈ ਨਾ ਹੋਣ ਅਤੇ ਮੁੱਖ ਮੰਤਰੀ ਵੱਲੋਂ ਗੁਜਰਾਤ ਵਿੱਚ ਸਮਾਂ ਬਿਤਾਉਣ ਦੀ ਵੀ ਸਖ਼ਤ ਨਿਖੇਧੀ ਕੀਤੀ।
ਸੁਖਬੀਰ ਬਾਦਲ ਦਾ ਮੁੱਖ ਮੰਤਰੀ ਮਾਨ ‘ਤੇ ਤਿੱਖਾ ਹਮਲਾ ‘ਮੇਰੀ ਰਸੋਈ’ ਸਕੀਮ ਨੂੰ ਦੱਸਿਆ ਚੋਣ ਡਰਾਮਾ
RELATED ARTICLES


