ਜਲੰਧਰ: ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵਿਖੇ ਪੰਜਾਬ ਪੁਲਿਸ ਅਕੈਡਮੀ (PAP) ਵਿੱਚ ਹੋਈ ਪਾਸਿੰਗ ਆਊਟ ਪਰੇਡ ਵਿੱਚ ਸ਼ਾਮਲ ਹੋਏ। ਸੀਐੱਮ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੇ ਪਰੇਡ ਤੋਂ ਸਲਾਮੀ ਲਈ। ਇਸ ਦੌਰਾਨ ਮੁੱਖ ਮੰਤਰੀ ਨੇ ਨਵੇਂ ਕੈਡਿਟਾਂ ਨੂੰ ਸੂਬੇ ਦੀ ਸੇਵਾ ਲਈ ਸਮਰਪਿਤ ਕਰਦਿਆਂ ਵਧਾਈ ਦਿੱਤੀ ਅਤੇ ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ।
ਜਲੰਧਰ ‘ਚ ਪੰਜਾਬ ਪੁਲਿਸ ਦੀ ਪਾਸਿੰਗ ਆਊਟ ਪਰੇਡ ਸੀਐੱਮ ਮਾਨ ਤੇ DGP ਗੌਰਵ ਯਾਦਵ ਨੇ ਲਈ ਸਲਾਮੀ, ਨਵੇਂ ਕੈਡਿਟਾਂ ਨੂੰ ਸੌਂਪੀ ਦੇਸ਼ ਸੇਵਾ ਦੀ ਜ਼ਿੰਮੇਵਾਰੀ
RELATED ARTICLES


