ਜਲੰਧਰ: ਪੀਏਪੀ ਜਲੰਧਰ ਵਿਖੇ ਪਾਸਿੰਗ ਆਊਟ ਪਰੇਡ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਨੂੰ ਹੋਰ ਮਜ਼ਬੂਤ ਕਰਨ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਲ 2026 ਵਿੱਚ ਪੁਲਿਸ ਵਿਭਾਗ ਵਿੱਚ 3,400 ਨਵੀਆਂ ਭਰਤੀਆਂ ਕੀਤੀਆਂ ਜਾਣਗੀਆਂ। ਅੱਜ ਹੋਈ ਪਰੇਡ ਵਿੱਚ 2,568 ਜਵਾਨਾਂ ਨੇ ਆਪਣੀ ਟ੍ਰੇਨਿੰਗ ਪੂਰੀ ਕੀਤੀ, ਜਿਨ੍ਹਾਂ ਵਿੱਚ 4 ਡੀਐਸਪੀ, 778 ਸਬ-ਇੰਸਪੈਕਟਰ ਅਤੇ 1,786 ਕਾਂਸਟੇਬਲ ਸ਼ਾਮਲ ਹਨ।
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ: ਪੰਜਾਬ ਪੁਲਿਸ ਵਿੱਚ 3,400 ਨਵੀਆਂ ਭਰਤੀਆਂ ਦਾ ਰਾਹ ਸਾਫ਼
RELATED ARTICLES


