More
    HomePunjabi NewsLiberal Breakingਕੁਲਬੀਰ ਜ਼ੀਰਾ ਦਾ ਸੁਖਬੀਰ ਨੂੰ ਸਵਾਲ ਅਕਾਲੀ ਦਲ ਨੇ ਪੰਜਾਬ 'ਚ ਲਿਆਂਦੇ...

    ਕੁਲਬੀਰ ਜ਼ੀਰਾ ਦਾ ਸੁਖਬੀਰ ਨੂੰ ਸਵਾਲ ਅਕਾਲੀ ਦਲ ਨੇ ਪੰਜਾਬ ‘ਚ ਲਿਆਂਦੇ ਗੈਂਗਸਟਰ ਤੇ ਨਸ਼ਾ, ਮਜੀਠੀਆ ਨੂੰ ਅੱਤਵਾਦੀ ਜਾਵੇ ਐਲਾਨਿਆ

    ਫਿਰੋਜ਼ਪੁਰ: ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਗੰਭੀਰ ਇਲਜ਼ਾਮ ਲਾਏ ਹਨ। ਜ਼ੀਰਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰ ਕਲਚਰ ਦੀ ਸ਼ੁਰੂਆਤ ਅਕਾਲੀ ਦਲ ਦੇ ਰਾਜ ਦੌਰਾਨ ਹੋਈ ਸੀ। ਉਨ੍ਹਾਂ ਤਿੱਖਾ ਰੁਖ਼ ਅਖਤਿਆਰ ਕਰਦਿਆਂ ਕਿਹਾ ਕਿ ਜੇਕਰ ਗੈਂਗਸਟਰਾਂ ਨੂੰ ਅੱਤਵਾਦੀ ਘੋਸ਼ਿਤ ਕਰਨਾ ਹੈ, ਤਾਂ ਸਭ ਤੋਂ ਪਹਿਲਾਂ ਬਿਕਰਮ ਮਜੀਠੀਆ ਦਾ ਨਾਮ ਉਸ ਸੂਚੀ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।

    RELATED ARTICLES

    Most Popular

    Recent Comments