More
    HomePunjabi NewsLiberal BreakingBREAKING: ਫਿਰੋਜ਼ਪੁਰ ਫੀਡਰ ਨਹਿਰ ਦੀ ਰੀਲਾਈਨਿੰਗ ਨਾਲ ਸਰਹਿੰਦ ਫੀਡਰ ਦੀ ਸਮਰੱਥਾ ਵਧੇਗੀ:...

    BREAKING: ਫਿਰੋਜ਼ਪੁਰ ਫੀਡਰ ਨਹਿਰ ਦੀ ਰੀਲਾਈਨਿੰਗ ਨਾਲ ਸਰਹਿੰਦ ਫੀਡਰ ਦੀ ਸਮਰੱਥਾ ਵਧੇਗੀ: ਮੁੱਖ ਮੰਤਰੀ ਭਗਵੰਤ ਮਾਨ

    ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ ਦੀ ਲਾਈਫ ਲਾਈਨ ਮੰਨੀ ਜਾਂਦੀ ਫਿਰੋਜ਼ਪੁਰ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਉਦਘਾਟਨ ਨਾਲ ਸਰਹਿੰਦ ਫੀਡਰ ਦੀ ਸਮਰੱਥਾ ਵਧੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਪਾਣੀ ਦੀ ਕਮੀ ਦੀ ਸਮੱਸਿਆ ਹਮੇਸ਼ਾ ਲਈ ਖ਼ਤਮ ਹੋਵੇਗੀ ਅਤੇ ਖੇਤਰ ਦੇ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ।

    RELATED ARTICLES

    Most Popular

    Recent Comments