ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 2 IAS ਅਤੇ 40 PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਹ ਹੁਕਮ ਕਾਰਮਿਕ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ, ਜਿਸ ’ਤੇ ਮੁੱਖ ਸਕੱਤਰ KAP Sinha ਦੇ ਦਸਤਖ਼ਤ ਹਨ। ਸਰਕਾਰ ਮੁਤਾਬਕ ਇਹ ਤਬਾਦਲੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਸੁਧਾਰਨ ਅਤੇ ਪ੍ਰਸ਼ਾਸਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕੀਤੇ ਗਏ ਹਨ।
BREAKING: ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ 2 IAS ਅਤੇ 40 PCS ਅਧਿਕਾਰੀਆਂ ਦੇ ਤਬਾਦਲੇ
RELATED ARTICLES


