ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵੱਡਾ ਫੈਸਲਾ ਲੈਂਦੇ ਹੋਏ ਐਲਾਨ ਕੀਤਾ ਹੈ ਕਿ ਪਹਿਲੀ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਪਾਠ-ਪੁਸਤਕਾਂ ਸਿੱਧੇ ਸਕੂਲਾਂ ਰਾਹੀਂ ਦਿੱਤੀਆਂ ਜਾਣਗੀਆਂ। ਇਹ ਕਿਤਾਬਾਂ ਘੱਟ ਕੀਮਤ ’ਤੇ ਉਪਲਬਧ ਹੋਣਗੀਆਂ ਤਾਂ ਜੋ ਹਰ ਵਿਦਿਆਰਥੀ ਨੂੰ ਸੌਖੇ ਤਰੀਕੇ ਨਾਲ ਸਿੱਖਿਆ ਸਮੱਗਰੀ ਮਿਲ ਸਕੇ। ਸਰਕਾਰ ਮੁਤਾਬਕ ਇਹ ਕਦਮ ਸਿੱਖਿਆ ਪ੍ਰਣਾਲੀ ਸੁਧਾਰਨ ਲਈ ਹੈ।
BREAKING: ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫੈਸਲਾ ਪਹਿਲੀ ਤੋਂ ਬਾਰਵੀਂ ਜਮਾਤ ਦੀਆਂ ਕਿਤਾਬਾਂ ਸਿੱਧੇ ਸਕੂਲਾਂ ਰਾਹੀਂ ਮਿਲਣਗੀਆਂ
RELATED ARTICLES


