ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਨ ਕ੍ਰਾਂਤੀਕਾਰੀ ਤੇ ਆਜ਼ਾਦੀ ਘੁਲਾਟੀਏ ਚੰਦਰ ਸ਼ੇਖਰ ਆਜ਼ਾਦ ਨੂੰ ਉਹਨਾਂ ਦੇ ਸ਼ਹੀਦੀ ਦਿਵਸ ਮੌਕੇ ਕੋਟਿ ਕੋਟਿ ਪ੍ਰਣਾਮ ਕੀਤਾ। ਉਨ੍ਹਾਂ ਨੇ ਕਿਹਾ ਕਿ ਆਜ਼ਾਦ ਨੇ ਭਾਰਤ ਦੀ ਆਜ਼ਾਦੀ ਲਈ ਅੰਗਰੇਜ਼ ਹਕੂਮਤ ਖ਼ਿਲਾਫ਼ ਵੱਡਾ ਸੰਘਰਸ਼ ਕੀਤਾ ਸੀ। ਉਹਨਾਂ ਦੀ ਕੁਰਬਾਨੀ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ ਅਤੇ ਨੌਜਵਾਨਾਂ ਲਈ ਪ੍ਰੇਰਣਾ ਬਣੀ ਰਹੇਗੀ।
BREAKING: ਚੰਦਰ ਸ਼ੇਖਰ ਆਜ਼ਾਦ ਦੇ ਸ਼ਹੀਦੀ ਦਿਵਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਕੋਟਿ ਕੋਟਿ ਪ੍ਰਣਾਮ
RELATED ARTICLES


