More
    HomePunjabi NewsLiberal Breakingਸਮਰਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਅੱਜ 10 ਹਜ਼ਾਰ...

    ਸਮਰਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਰੈਲੀ’ ਅੱਜ 10 ਹਜ਼ਾਰ ਤੋਂ ਵੱਧ ਲੋਕਾਂ ਦੇ ਪਹੁੰਚਣ ਦੀ ਉਮੀਦ

    ਸਮਰਾਲਾ: ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਅੱਜ ਲੁਧਿਆਣਾ ਦੇ ਕਸਬਾ ਸਮਰਾਲਾ ਦੀ ਦਾਣਾ ਮੰਡੀ ਵਿੱਚ ‘ਪੰਜਾਬ ਬਚਾਓ ਰੈਲੀ’ ਕੀਤੀ ਜਾ ਰਹੀ ਹੈ। ਰੈਲੀ ਨੂੰ ਲੈ ਕੇ ਅਕਾਲੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਪ੍ਰਬੰਧਕਾਂ ਵੱਲੋਂ 10 ਹਜ਼ਾਰ ਤੋਂ ਵੱਧ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸੀਨੀਅਰ ਆਗੂ ਇਸ ਰੈਲੀ ਰਾਹੀਂ ਸਰਕਾਰ ਨੂੰ ਘੇਰਨਗੇ।

    RELATED ARTICLES

    Most Popular

    Recent Comments