ਅੰਮ੍ਰਿਤਸਰ: ਕਾਂਗਰਸੀ ਆਗੂ ਡਾ. ਰਾਜ ਕੁਮਾਰ ਵੇਰਕਾ ਨੇ ਹਰਸਿਮਰਤ ਕੌਰ ਬਾਦਲ ਵੱਲੋਂ ਰਾਹੁਲ ਗਾਂਧੀ ‘ਤੇ ਕੀਤੇ ਹਮਲੇ ਦਾ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਅਕਾਲੀ ਦਲ ਨੂੰ 2027 ਲਈ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੀ ਚੁਣੌਤੀ ਦਿੰਦਿਆਂ ਪੁੱਛਿਆ ਕਿ ਕੀ ਉਨ੍ਹਾਂ ਦਾ ਉਮੀਦਵਾਰ ਬੇਅਦਬੀ ਜਾਂ ਨਸ਼ਾ ਤਸਕਰੀ ਦੇ ਦੋਸ਼ਾਂ ਵਾਲਾ ਹੋਵੇਗਾ? ਉਨ੍ਹਾਂ ਕਿਹਾ ਕਿ ਕਾਂਗਰਸ ਦੀ ਚਿੰਤਾ ਛੱਡ ਅਕਾਲੀ ਆਪਣੀ ਪਾਰਟੀ ਦੀ ਸਥਿਤੀ ਸਪੱਸ਼ਟ ਕਰਨ।
ਪੰਜਾਬ ਦੀ ਸਿਆਸਤ ਵਿੱਚ ਜੁਬਾਨੀ ਜੰਗ ਤੇਜ਼: ਡਾ. ਰਾਜ ਕੁਮਾਰ ਵੇਰਕਾ ਨੇ ਅਕਾਲੀ ਦਲ ਨੂੰ ਦਿੱਤੀ ਵੱਡੀ ਚੁਣੌਤੀ
RELATED ARTICLES


