ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਨਮੋਲ ਗਗਨ ਮਾਨ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਦੇ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਦਾ ਸਮਾਂ ਹੁਣ ਦੂਰ ਨਹੀਂ ਹੈ। ਅਦਾਲਤ ਵੱਲੋਂ ਕੇਜਰੀਵਾਲ ਨੂੰ ਮਿਲੀ ਵੱਡੀ ਰਾਹਤ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਮਾਨ ਨੇ ਦਾਅਵਾ ਕੀਤਾ ਕਿ ਲੋਕ ਕੇਜਰੀਵਾਲ ਦੀ ਇਮਾਨਦਾਰੀ ਅਤੇ ਵਿਕਾਸ ਦੇ ਮਾਡਲ ‘ਤੇ ਭਰੋਸਾ ਜਤਾ ਰਹੇ ਹਨ।
ਉਹ ਦਿਨ ਦੂਰ ਨਹੀਂ ਜਦੋਂ ਕੇਜਰੀਵਾਲ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ: ਅਨਮੋਲ ਗਗਨ ਮਾਨ
RELATED ARTICLES


