More
    HomePunjabi NewsLiberal Breakingਸੁਖਬੀਰ ਸਿੰਘ ਬਾਦਲ ਵੱਲੋਂ ਮੁਲਾਂਪੁਰ ਦਾਖਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ...

    ਸੁਖਬੀਰ ਸਿੰਘ ਬਾਦਲ ਵੱਲੋਂ ਮੁਲਾਂਪੁਰ ਦਾਖਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਦਾ ਉਦਘਾਟਨ, ਸੰਗਤ ਨੂੰ ਕੀਤਾ ਸੰਬੋਧਨ

    ਮੁਲਾਂਪੁਰ ਦਾਖਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕਾ ਮੁਲਾਂਪੁਰ ਦਾਖਾ ਵਿਖੇ ਪਾਰਟੀ ਦੇ ਮੁੱਖ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਮੌਜੂਦਾ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਅਕਾਲੀ ਦਲ ਨੂੰ ਪੰਜਾਬ ਦੀ ਇੱਕੋ-ਇੱਕ ਹਿਤੈਸ਼ੀ ਪਾਰਟੀ ਦੱਸਿਆ। ਉਨ੍ਹਾਂ ਵਰਕਰਾਂ ਨੂੰ 2027 ਦੀਆਂ ਚੋਣਾਂ ਲਈ ਹੁਣੇ ਤੋਂ ਲਾਮਬੰਦ ਹੋਣ ਦਾ ਸੱਦਾ ਦਿੱਤਾ।

    RELATED ARTICLES

    Most Popular

    Recent Comments