More
    HomePunjabi NewsLiberal Breakingਪਰਕਾਸ਼ ਸਿੰਘ ਬਾਦਲ ਨੇ ਪੰਜਾਬ ਨੂੰ ਬਣਾਇਆ ਸੀ ਮੋਹਰੀ ਸੂਬਾ, ਦੂਜੇ ਰਾਜ...

    ਪਰਕਾਸ਼ ਸਿੰਘ ਬਾਦਲ ਨੇ ਪੰਜਾਬ ਨੂੰ ਬਣਾਇਆ ਸੀ ਮੋਹਰੀ ਸੂਬਾ, ਦੂਜੇ ਰਾਜ ਵਿਕਾਸ ਦੇਖਣ ਆਉਂਦੇ ਸਨ: ਡਾ. ਦਲਜੀਤ ਚੀਮਾ

    ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵਿਰਾਸਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਰਾਜ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਸੀ। ਚੀਮਾ ਅਨੁਸਾਰ ਉਸ ਸਮੇਂ ਦੂਜੇ ਸੂਬਿਆਂ ਦੀਆਂ ਸਰਕਾਰਾਂ ਪੰਜਾਬ ਦਾ ਵਿਕਾਸ ਮਾਡਲ ਦੇਖਣ ਅਤੇ ਸਿੱਖਣ ਆਉਂਦੀਆਂ ਸਨ। ਉਨ੍ਹਾਂ ਕਿਹਾ ਕਿ ਬਾਦਲ ਸਾਹਿਬ ਦੀ ਦੂਰਅੰਦੇਸ਼ੀ ਸੋਚ ਨੇ ਪੰਜਾਬ ਨੂੰ ਹਰ ਖੇਤਰ ਵਿੱਚ ਨੰਬਰ ਇੱਕ ਬਣਾਇਆ ਸੀ।

    RELATED ARTICLES

    Most Popular

    Recent Comments