More
    HomePunjabi NewsLiberal Breakingਪੰਜਾਬ ਤੇ ਚੰਡੀਗੜ੍ਹ 'ਚ ਅਪ੍ਰੈਲ ਵਰਗੀ ਗਰਮੀ: ਪ੍ਰੀ-ਮਾਨਸੂਨ ਦੀ ਸ਼ੁਰੂਆਤ ਨਾਲ ਵਧੀ...

    ਪੰਜਾਬ ਤੇ ਚੰਡੀਗੜ੍ਹ ‘ਚ ਅਪ੍ਰੈਲ ਵਰਗੀ ਗਰਮੀ: ਪ੍ਰੀ-ਮਾਨਸੂਨ ਦੀ ਸ਼ੁਰੂਆਤ ਨਾਲ ਵਧੀ ਤਪਸ਼

    ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਰਚ ਦੇ ਸ਼ੁਰੂ ਵਿੱਚ ਹੀ ਅਪ੍ਰੈਲ ਵਰਗੀ ਗਰਮੀ ਮਹਿਸੂਸ ਹੋਣ ਲੱਗੀ ਹੈ। ਪ੍ਰੀ-ਮਾਨਸੂਨ ਸੀਜ਼ਨ ਦੀ ਸ਼ੁਰੂਆਤ ਨਾਲ ਤਪਸ਼ ਵਧ ਗਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਤਾਪਮਾਨ ਸਥਿਰ ਰਹੇਗਾ, ਪਰ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸਵੇਰੇ-ਸ਼ਾਮ ਦੀ ਹਲਕੀ ਠੰਢ ਦੇ ਬਾਵਜੂਦ ਦਿਨ ਵੇਲੇ ਸੂਰਜ ਦੀਆਂ ਕਿਰਨਾਂ ਤਿੱਖੀਆਂ ਹੋ ਰਹੀਆਂ ਹਨ।

    RELATED ARTICLES

    Most Popular

    Recent Comments