ਵਾਸ਼ਿੰਗਟਨ: ਅਮਰੀਕਾ-ਇਜ਼ਰਾਈਲ ਅਤੇ ਇਰਾਨ ਜੰਗ ਦੇ ਚੌਥੇ ਦਿਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਇਰਾਨ ਹੁਣ ਗੱਲਬਾਤ ਕਰਨਾ ਚਾਹੁੰਦਾ ਹੈ, ਪਰ ਹੁਣ ਬਹੁਤ ਦੇਰ ਹੋ ਚੁੱਕੀ ਹੈ। ਟਰੰਪ ਨੇ ਦਾਅਵਾ ਕੀਤਾ ਕਿ ਇਰਾਨ ਦਾ ਰੱਖਿਆ ਸਿਸਟਮ, ਹਵਾਈ ਸੈਨਾ, ਜਲ ਸੈਨਾ ਅਤੇ ਲੀਡਰਸ਼ਿਪ ਲਗਭਗ ਖ਼ਤਮ ਹੋ ਚੁੱਕੀ ਹੈ। ਸੁਪਰੀਮ ਲੀਡਰ ਖਮੇਨਈ ਦੀ ਮੌਤ ਤੋਂ ਬਾਅਦ ਇਰਾਨੀ ਫੌਜ ਨੂੰ ਲਗਾਤਾਰ ਵੱਡੇ ਝਟਕੇ ਲੱਗ ਰਹੇ ਹਨ।
ਇਰਾਨ-ਇਜ਼ਰਾਈਲ ਜੰਗ ਦਾ ਚੌਥਾ ਦਿਨ: ਟਰੰਪ ਨੇ ਕਿਹਾ ‘ਗੱਲਬਾਤ ਲਈ ਬਹੁਤ ਦੇਰ ਹੋ ਚੁੱਕੀ ਹੈ
RELATED ARTICLES


