More
    HomePunjabi NewsLiberal BreakingBREAKING: ਫਿਨ ਐਲਨ ਦਾ ਇਤਿਹਾਸਕ ਸੈਂਕੜਾ, ਦੱਖਣੀ ਅਫਰੀਕਾ ਨੂੰ ਹਰਾ ਕੇ ਨਿਊਜ਼ੀਲੈਂਡ...

    BREAKING: ਫਿਨ ਐਲਨ ਦਾ ਇਤਿਹਾਸਕ ਸੈਂਕੜਾ, ਦੱਖਣੀ ਅਫਰੀਕਾ ਨੂੰ ਹਰਾ ਕੇ ਨਿਊਜ਼ੀਲੈਂਡ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ

    ਕੋਲਕਾਤਾ: ਕੋਲਕਾਤਾ ਦੇ ਈਡਨ ਗਾਰਡਨ ਵਿੱਚ ਖੇਡੇ ਗਏ ਟੀ-20 ਵਿਸ਼ਵ ਕੱਪ 2026 ਦੇ ਪਹਿਲੇ ਸੈਮੀਫਾਈਨਲ ਵਿੱਚ ਨਿਊਜ਼ੀਲੈਂਡ ਨੇ ਦੱਖਣੀ ਅਫਰੀਕਾ ਨੂੰ 9 ਵਿਕਟਾਂ ਨਾਲ ਕਰਾਰੀ ਮਾਤ ਦਿੱਤੀ ਹੈ। ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 169 ਦੌੜਾਂ ਬਣਾਈਆਂ ਸਨ। ਜਵਾਬ ਵਿੱਚ ਕੀਵੀ ਸਲਾਮੀ ਬੱਲੇਬਾਜ਼ ਫਿਨ ਐਲਨ ਨੇ ਸਿਰਫ 33 ਗੇਂਦਾਂ ਵਿੱਚ ਵਿਸ਼ਵ ਕੱਪ ਇਤਿਹਾਸ ਦਾ ਸਭ ਤੋਂ ਤੇਜ਼ ਸੈਂਕੜਾ ਜੜ ਕੇ ਨਿਊਜ਼ੀਲੈਂਡ ਨੂੰ 13ਵੇਂ ਓਵਰ ਵਿੱਚ ਹੀ ਜਿੱਤ ਦਿਵਾ ਦਿੱਤੀ। ਇਸ ਜਿੱਤ ਨਾਲ ਨਿਊਜ਼ੀਲੈਂਡ ਫਾਈਨਲ ਵਿੱਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ।

    RELATED ARTICLES

    Most Popular

    Recent Comments