ਚੰਡੀਗੜ੍ਹ: ਗੁਰਦਾਸਪੁਰ ਦੀ ਆਦੀਆਂ ਪੁਲਿਸ ਚੌਕੀ ਵਿੱਚ ਪੁਲਿਸ ਮੁਲਾਜ਼ਮਾਂ ਦੇ ਕਤਲ ਦੇ ਮੁਲਜ਼ਮ ਰਣਜੀਤ ਸਿੰਘ ਦੇ ਐਨਕਾਊਂਟਰ ਦਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੰਗਿਆਨ ਲਿਆ ਹੈ। ਪੰਜਾਬ ਦੇ DGP ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਆਪਣਾ ਪੱਖ ਰੱਖਣਗੇ। ਮ੍ਰਿਤਕ ਦੀ ਮਾਂ ਨੇ CBI ਜਾਂ ਰਿਟਾਇਰਡ ਜੱਜ ਤੋਂ ਜਾਂਚ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਹੈ, ਜਿਸ ‘ਤੇ ਭਲਕੇ ਸੁਣਵਾਈ ਹੋਵੇਗੀ। ਪਰਿਵਾਰ ਨੇ ਹਾਲੇ ਤੱਕ ਸੰਸਕਾਰ ਨਹੀਂ ਕੀਤਾ ਹੈ।
ਰਣਜੀਤ ਸਿੰਘ ਐਨਕਾਊਂਟਰ ਮਾਮਲਾ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲਿਆ ਸਖ਼ਤ ਨੋਟਿਸ; DGP ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਹੋਣਗੇ ਪੇਸ਼
RELATED ARTICLES


